ਪਾਣੀ ਵਿਚ ਖਿੜਿਆ ਗੁਲਾਬ ਵੀ ਸੁੱਕ ਜਾਂਦਾ ਹੈ .. ਫਿਰ ਤੇਰੀ ਕੀ ਔਕਾਤ ਬੰਦਿਆ
ਤੈਨੂੰ ਕਿਉੰ ਭੁੱਲਗਿਆ ਚੇਤਾ !… ਚੜਦੀ ਵਿੱਚ ਲੱਗੀ ਦਾ ! ਸੱਜਣਾਂ ਵੇ ਸੱਜਣ ਬਣਕੇ ਸੱਜਣ ਨੀ ਠੱਗੀ ਦਾ …
ਗੁੱਸਾ ਨਹੀ ਕਰੀਦਾ ਦੁਨੀਆ ਦੇ ਤਾਹਨਿਆਂ ਦਾ ਅਣਜਾਨ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ
” ਯਾਰੀ ਸੱਚੀ ਹੈ ਤੇ ਸਫਾਈ ਨਾ ਦਿਓ ਤੇ ਜੇ ਯਾਰੀ ਝੂਠੀ ਹੈ ਤੇ ਦੁਹਾਈ ਨਾ ਦਿਓ”
ਖਿਲਰਣ ਦਿੳ ਬੁੱਲਾ ਤੇ ਹਾਸੀ ਦੇ ਫੁਹਾਰੇ. ਪਿਅਾਰ ਨਾਲ ਗੱਲ ਕਰਨ ਨਾਲ ਜਾੲਿਦਾਤ ਘੱਟ ਨਹੀ ਹੁੰਦੀ.
ਲਖ ਚੌਰਾਸੀ ਕੱਟ ਕੇ ਆਈਆਂ, ਦੇਖ ਲੈਣ ਦਿਓ ਜਹਾਨ….!!, ,ਧੀਆਂ ਨਾਲ ਹੀ ਰੌਣਕ ਘਰ ਵਿਚ, ਧੀਆਂ ਨਾਲ ਹੀ ਸ਼ਾਨ.
ਜੋ ਤੁਹਾਡੇ ਕੋਲ ਹੁਣ ਹੈ ਉਸ ਲਈ ਹਮੇਸ਼ਾ ਜਿੰਦਗੀ ਦੇ ਸ਼ੁਕਰਗੁਜ਼ਾਰ ਰਹੋ
ਆਕੜਾ ਦਿਖਾਉਂਦੀ ਸੀ ਗੱਲ-ਗੱਲ ‘ਤੇ__ ਚੰਨ ਜਿਹਾ ਗਭਰੂ ਗਵਾ ਕੇ ਬਹਿ ਗਈ__
ਬਹੁਤੇ ਮਿੱਠਿਆਂ ਤੋਂ ਬਚੀ ਸੱਜਣਾ ਏ ਦੁਨੀਆਂ ਮਤਲਬ ਦੀ ਖਹਿਰਾ ✍️
Your email address will not be published. Required fields are marked *
Comment *
Name *
Email *