ਮੈਂ ਨਹੀਂ ਮੁੱਕੀ ਜਦੋਂ ਤੱਕ ਮੁੱਕਿਆ ਨਹੀਂ ਮੈਂ
ਨਸ਼ੇ ਵਰਗੀ ਸੀ ਉਹ ਯਾਰੋ ਛੱਡੀ ਨਾ ਗਈ… ਐਸੀ ਲੱਗ ਗਈ ਸੀ ਤੋਡ ਦਿਲੋ ਕੱਢੀ ਨਾ ਗਈ
ਜ਼ਿੰਦਗੀ ਆ ਮਿੱਤਰਾਂ ਨਖ਼ਰੇ ਤਾਂ ਕਰੁਗੀ ਗੁੱਸਾ ਕਿਹੜੀ ਗੱਲ ਦਾ
ਪੁੱਤ ਪੱਗ ਦਾ ਬਾਜ ਤੇ ਧੀ ਪੱਗ ਦੀ ਲਾਜ ਹੁੰਦੀ ਏ
ਜਿੰਦਗੀ ਵਿੱਚ ਮੁਹੱਬਤ ਦੀ ਹਕੀਕਤ ਕੁਝ ਵੀ ਨਹੀ ਬਸ ਦਿਲ ਪਰਚਾਵੇ ਲਈ ਨਾਟਕ ਰਚਾ ਲੈਂਦੇ ਲੋਕ…..
ਗੱਲ ਸਿਰਫ਼ ਸਮਝਣ ਦੀ ਹੈ ਮਿੱਤਰਾਂ ਨਹੀਂ ਚਾਚਾ ਵੀ ਬਾਪੂ ਤੋਂ ਘੱਟ ਨਹੀਂ ਹੁੰਦਾ
ਸਮੇਂ ਦੇ ਬੀਤਣ ਨਾਲ ਜਿੰਦਗੀ ਵੀ ਬੀਤਦੀ ਹੈ.. ਵਕਤ ਦੇ ਨਾਲ ਜੇ ਕੁਝ ਛੱਟਦਾ ਹੈ ਤਾਂ ਵਕਤ ਨਾਲ ਮਿਲਦਾ ਵੀ Continue Reading..
ਮੈ ਜੰਗਲ ਦੀ ਉਸ ਜੜੀ ਬੂਟੀ ਵਰਗਾ ਹਾਂ.. ਜਿਸ ਨੂੰ ਮਤਲਬ ਤੋ ਬਿੰਨਾਂ ਕੋਈ ਨਹੀ ਪੁੱਛਦਾ..
ਜੇ ਕੁਝ ਸਿੱਖਣਾ ਤਾ ਅੱਖਾ ਨੂੰ ਪੜਣਾ ਸਿੱਖ, ਸ਼ਬਦਾ ਦੇ ਤਾ ਹਜਾਰਾ ਮਤਲਬ ਨਿਕਲਦੇ ਨੇ..
Your email address will not be published. Required fields are marked *
Comment *
Name *
Email *