ਥੋੜਾ ਸਬਰ ਰੱਖ ਮਿੱਤਰਾ ਮੇਰੀ ਟਾਈਮ ਤੇ ਨਹੀਂ ਟਾਈਮ ਦੀ ਮੇਰੀ ਤੇ ਅੱਖ ਮਿੱਤਰਾ
ਰੂਹਾਂ ਵਿੱਚ ਮਹਿਕ ਅਣਖ ਦੀ ਤਨ ਤੇ ਮਹਿੰਗੇ ਸੈਂਟ ਕੁੜ੍ਹੇ ਅੱਖਾ ਦੇ ਵਿੱਚ ਅੱਖਾਂ ਪਾ ਕੇ ਕਰੀਏ Judgement ਕੁੜ੍ਹੇ !
ਖੱਤਰਾ ਏ ਇਸ ਦੌਰ ਵਿੱਚ ਬੁਜ਼ਦਿਲਾਂ ਤੋਂ ਦਲੇਰਾਂ ਨੂੰ, ਧੋਖੇ ਨਾਲ ਕੱਟ ਲੈਂਦੇ ਨੇ ਕੁੱਤੇ ਵੀ ਸ਼ੇਰਾਂ ਨੂੰ,
ਰੇਸ ਵੋ ਲੋਗ ਕਰਤੇ ਹੈ ਜਿਸੇ ਆਪਣੀ ਕਿਸਮਤ ਅਜਮਾਨੀ ਹੋ ਹਮ ਤੋ ਵੋ ਖਿਲਾੜੀ ਹੈਂ ਜੋ ਆਪਣੀ ਕਿਸਮਤ ਕੇ ਸਾਥ Continue Reading..
ਭਾਵੇਂ ਸ਼ਤਰੰਜ ਦੇ ‘ਪਿਆਦੇ’ ਵਰਗੇ ਆ, ਪਰ ਜੇਕਰ ਅਖਿਰ ਤਕ ਪਹੁੰਚੇ ਤਾਂ ਸਾਰੀ Game ਪਲਟ ਦਿਆਂਗੇ
ਜੇਹੜਾ ਚਿੱਤ ਕਰੂ ਓ ਹੀ ਚੁੱਣ ਲੈ ਸਾਰਾ ਪਿੰਡ ਸਰਦਾਰਾ ਦਾ A baliye…. lyrics vimal chahal
ਚਾਵਾਂ ਨਾਲ ਪਾਲੀ ਮਾਪਿਆਂ ਨੇ ਸਰਦਾਰਨੀ ਬਾਹਲੀ ਹੀ CuTe ਆ ਜਿਹੜੀਆ ਜੀਨਾਂ ਵਾਲੀਆ ਤੇ ਤੂੰ ਮਰਦਾ ਐ ਕਮਲਿਆ, ਉਹਨਾਂ ਨੂੰ Continue Reading..
ਸਾਰਾ ਜੱਗ ਜਿੱਤ ਲੈਣਾ ਏ ਮੈਂ ਵੇਖ ਲਈ, ਫਿਰ ਕਦਮਾਂ ‘ਚ ਰੱਖੂ ਬੇਬੇ ਬਾਪੂ ਦੇ,
ਮੰਸ਼ਟੰਡੇਆ ਨਾਲ ਬਿਹਣੀ ਪਰ ਕਰਦਾ ਗਰੂਰ ਨੀ , ਤੇਰੀ ਜਿੱਥੇ Game ਪੈਣੀ ਦਿਨ ਉਹ ਵੀ ਦੂਰ ਨੀ
Your email address will not be published. Required fields are marked *
Comment *
Name *
Email *