ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ॥ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ॥ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ॥੩੬॥ਸੇਖ ਸਾਬ ਦੁਨਿਆਵੀ ਰੀਤ ਜਾ ਇਸਕ ਮਜਾਜੀ ਵਿਚ ਜੋ ਵਿਛੋੜੇ ਨੂ ਮਾੜਾ ਕੇਹਾ ਜਾਂਦਾ ਹੈ ਜਾ ਆਖਿਆ ਜਾਂਦਾ ਹੈ ਹਾਏ ਵਿਛੋੜਾ ਮਾੜਾ ਹੈ ਉਸਦੇ ਉਲਟ ਜਾਕੇ ਆਖਦੇ ਹਨ ਕੇ ਵਿਛੋੜੇ ਦਾ ਅਹਿਸਾਸ ਤਾ ਸਭ ਤੂ ਸ੍ਰੇਸਟ ਹੈ ਕਿਓਕੇ ਜਦ ਵਿਛੋੜੇ ਦਾ ਅਹਿਸਾਸ ਹੋਵੇਗਾ ਤਦ ਹੀ ਜੀਵ ਮਿਲਾਪ ਕਰਨ ਲਈ ਮਾਰਗ ਲਭੇਗਾ॥ਪਰ ਸੇਖ ਸਾਬ ਆਖਦੇ ਹਨ ਜੇ ਕਿਸੇ ਨੂ ਵਿਛੋੜੇ ਦਾ ਅਹਿਸਾਸ ਹੀ ਨਾਹ ਹੋਵੇ ਭਾਵ ਓਸ ਨੂ ਇਹ ਹੀ ਮਹਸੂਸ ਨਾਹ ਹੋਵੇ ਕੇ ਓਹ ਆਪਣੇ ਕੰਤ ਕਰਤਾਰ ਤੂ ਵਿਛੜਿਆ ਹੋਇਆ ਤਾ ਮਾਨੋ ਓਹ ਤਨ ਜਾ ਦੇਹ ਤੁਰਦੀ ਫਿਰਦੀ ਲਾਸ਼ ਹੈ॥ਸਮਝਣ ਵਾਲੀ ਗੱਲ ਇਹ ਹੈ ਕੇ ਕੋਈ ਵੀ ਤਲਾਸ ਉਦੋ ਆਰੰਭ ਹੋਂਦੀ ਹੈ ਜਦ ਪਤਾ ਲਗੇ ਕੇ ਕੁਝ ਖੁਸ ਗਿਆ ਹੈ ਭਾਵ ਕੋਈ ਵਿਛੜ ਗਿਆ ਹੈ॥ਵਿਛੋੜੇ ਦਾ ਅਹਿਸਾਸ ਮਿਲਾਪ ਵੱਲ ਪੁਟਿਆ ਪਹਲਾ ਕਦਮ ਹੈ॥ਇਸੇ ਤਰ੍ਹਾ ਮਹਲਾ ੨ ਆਖਦੇ ਹਨ.ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ ॥ ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀ ਸੋ ਪਿੰਜਰੁ ਲੈ ਜਾਰਿ ॥ਜਿਥੇ ਸਾਹਿਬ ਨਾਲੋ ਵਿਛੋੜੇ ਦਾ ਅਹਿਸਾਸ ਨਹੀ ਉਥੇ ਸਾਹਿਬ ਪ੍ਰਤੀ ਸਤਿਕਾਰ ਕਦੇ ਵੀ ਨਹੀ ਹੋ ਸਕਦਾ॥ 🍁🍁🍁🍁🍁🍁🍁🍁🍁🍁🍁🍁🍁🍁🍁🍁🍁
Related Posts
ਝੁਕਾ ਲੈਦਾ ਹਾਂ ਆਪਣਾ ਸਿਰ ਦੂਸਰੇ ਧਰਮ ਦੇ ਧਰਮ-ਅਸਥਾਨ ਤੇ ਵੀ,🙏 ਕਿਉਂਕਿ ਮੇਰਾ ਧਰਮ ਮੈਨੂੰ ਦੂਸਰੇ ਧਰਮ ਦਾ ਅਪਮਾਨ ਕਰਨ Continue Reading..
ਅੰਮ੍ਰਿਤ ਵੇਲੇ ਦੀ ਸਤਿ ਸ੍ਰੀ ਆਕਾਲ ਜੀ ਵਹਿਗੂਰੁ ਤੰਦਰੁਸਤੀ ਤੇ ਖੁਸ਼ੀਆ ਬਖਸ਼ੇ ਜੀ
ਗੁਲਾਮੀ ਦੀਆਂ ਨਿਸ਼ਾਨੀਆਂ ਹਨ ਔਰਤਾਂ ਦੇ ਨੱਕ ਦੀ ਨੱਥ.. ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਅਜਿਹੇ ਫੋਕੇ ਕੰਮਾਂ ਚੋਂ ਕੱਢਿਆ ਸੀ Continue Reading..
ਜੇਹੜਾ ਪਿਆਸ ਨਾ ਬੁਝਾਵੇ ਓਹ ਖੂਹ ਕਿਸ ਕੰਮ ਦਾ, ਜੇਹੜਾ ਰੱਬ ਦਾ ਨਾ ਨਾਮ ਲਵੇ ਓਹ ਮੂੰਹ ਕਿਸ ਕੰਮ ਦਾ
ਕਿਆ ਖੂਬ ਥੇ ਵੋ ਜੋ ਹਮੇ ਅਪਨੀ ਪਹਿਚਾਨ ਦੇ ਗਏ ਹਮਾਰੀ ਪਹਿਚਾਨ ਕੀ ਖ਼ਾਤਿਰ ਅਪਨੀ ਜਾਨ ਦੇ ਗਏ ਗੁਰੂ ਕੇ Continue Reading..
ਨਾ ਕੋ ਮੂਰਖੁ ਨਾ ਕੋ ਸਿਆਣਾ || ਵਰਤੈ ਸਭ ਕਿਛੁ ਤੇਰਾ ਭਾਣਾ ||
ਨਾ ਕਰ ਗਰੂਰ ਬੰਦਿਆਂ ਆਪਣੇ ਆਪ ਤੇ . . . . . . . ., ਰੱਬ ਨੇ ਤੇਰੇ ਵਰਗੇ ਪਤਾ Continue Reading..
ਗੁਰੂ ਦੇ ਦਰ ਤੇ ਜਾ ਕੇ ਸਤਿਗੁਰੂ ਜੀ ਤੋ ਮੰਗਿਆ ਨਾ ਕਰੋ .. ਸਗੋ ਸ਼ੁਕਰਾਨਾ ਕਰਿਆ ਕਰੋ ….