<Home
Kaur Preet ( View Profile )

ਤੱਤੀ ਤੱਵੀ ਪੁੱਛੇ ਬਲਦੀ ਅੱਗ ਕੋਲੋ
ਕਿ ਉਹ ਐਨਾ ਸੇਕ ਕਿਵੇੰ ਜਰ ਗਿਆ ਸੀ?
ਅੱਗ ਨੇ ਕਿਹਾ ਦੱਸਾੰ ਉਹ ਤਾੰ
ਮੈਨੂੰ ਵੀ ਠੰਢਾ ਕਰ ਗਿਆ ਸੀ..Language » Punjabi
76

Leave a Reply