ਗੱਲ ਤਾਂ ਸੱਜਣਾ ਦਿਲ ਮਿਲੇ ਦੀ ਏ ਨਜ਼ਰਾ ਤਾਂ ਰੋਜ਼ ਹਜ਼ਾਰਾ ਨਾਲ ਮਿਲਦੀਆ ਨੇ
ਮੇਰੀ ਮਹਿੰਦੀ ਦਾ ਰੰਗ ਗੂੜਾ ਵੇ ਮੈਨੂੰ ਜਾਣ ਜਾਣ ਛੇੜੇ ਮੇਰਾ ਚੂੜਾ ਵੇ ਰੂਹਾਂ ਵਾਲਾ ਮੇਲ ਸੱਚੇ ਰੱਬ ਕਰਵਾਇਆ ਏ Continue Reading..
ਲਾਵਾ ਤੇਰੇ ਨਾਲ ਲੈਣੀਅਾ ਨੇ 4 ਨੀ .. 😉 ਦੱਸ ਕਿੰਨਾਂ ਚਿਰ ਹੋਰ ਕਰੋਣਾ ਤੂੰ ਇੰਤਜਾਰ ਨੀ
ਸੁਣਾਗੇ ਤੇਰੀ ਹਰ ਗਲ ਤੁ ਕੋਲ ਬੈਠ ਕੇ ਰੀਜ਼ ਨਾਲ ਤੇ ਬੋਲ
ਸੱਚਾ ਹੋਵੇ ਪਿਆਰ ਰੱਬ ਵੀ ਝੌਲੀ ਪਾਉਂਦਾਂ ਏ .. ਐਵੇਂ ਨਹੀਂ ਜੱਗ ਉਸ ਦੀਆਂ ਮਿਹਰਾਂ ਨੂੰ ਨਿੱਤ ਗਾਉਂਦਾ ਏ .. Continue Reading..
ਹੁਣ ਕੀ ਗੱਲ ਦੱਸਾਂ ਮੈਂ ਤੈਨੂੰ ਆਪਣੇ ਿਦਲ ❤ਦੀ। ਮੇਰੀ ਤਾਂ ਨਬਜ਼ ਵੀ ਨਹੀਂ ਤੇਰੇ ਬਾਜੋਂ ਹਿੱਲਦੀ! Karan ghotra
ਮੈ ਕਿਹਾ ਮੇਨੂੰ ਤੇਰੀ ਬਹੁਤ ਯਾਦ ਆਉਦੀ ਹੈ, ਹੱਸ ਕੇ ਕਹਿੰਦੀ ਹੋਰ ਤੈਨੂੰ ਆਉਦਾ ਵੀ ਕੀ ਐ_
ਮੈ ਕਿਹਾ ਜੀ ਇਸ਼ਕ ਦੀ ਬਿਮਾਰੀ ਬਹੁਤ ਬੁਰੀ ਏ ਕਹਿੰਦੀ ਜੀ ਅਸੀ ਏਸੇ ਕਰਕੇ ਦਿਲ ਨੂੰ Detol ਨਾਲ ਧੋਕੇ ਰੱਖੀਦਾ Continue Reading..
ਕੁੜੀ ਮੁੰਡੇ ਨੂੰ – ਮੈਂ ਲੁਕਦੀ ਆ ਜੇ ਤੂੰ ਮੈਨੂੰ ਲੱਭ ਲਿਆ ਤਾਂ ਅਸੀਂ ਵੱਡੇ ਹੋ ਕੇ ਵਿਆਹ ਕਰ ਲੈਣਾ Continue Reading..
Your email address will not be published. Required fields are marked *
Comment *
Name *
Email *