ਹਸਾਉਦਾ ਤੇ ਰਵਾਉਦਾ ਵਕਤ ⏰
ਕੱਖ ਤੋਂ ਲੱਖ ਬਣਾਉਦਾ ਵਕਤ



ਕੁਝ ਕੁ ਸਪਨੇ ਮੈ ਖੁਦ ਹੀ ਮਾਰ ਲਏ…
ਤੇ ਕੁਝ ਜਮਾਨੇ ਨੇ ਪੂਰੇ ਨਹੀਂ ਹੋਣ ਦਿਤੇ।

ਤੇਰੀ ਕੱਚ ਦੀ ਏ ਕੋਠੀ ਸਾਰੀ ਬਣੀ ਨੱਡੀਏ..
ਅਸੀਂ ਕੰਧ ਉੱਤੇ ਸ਼ੀਸ਼ਾ ਟੰਗ ਟੌਹਰ ਕੱਡੀਏ…

ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ
ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ..


ਝਾਕਣੀ ਦੇ ਨਾਲ ਬਰਬਾਦ ਕਰੇ ਨੀ….
ਜੱਟ ਨੂੰ ਸ਼ਿਕਾਰੀ ਤੌ ਤੂੰ ਸਾਧ ਕਰੇ ਗੀ..

ਫੁਕਰੇ ਨਾ ਜਾਣੀ ਅਜਮਾਕੇ ਤਾਂ ਦੇਖੀ
.
ਵੈਲੀ ਅਾਪਣੇ ਨੂੰ ਕਹਿਦੀ ਮੱਥਾ ਲਾਕੇ ਤਾਂ ਦੇਖੇ


ਹੀਰ ਦੀ ਕਹਾਣੀ ਪੜ੍ਹਨ ਨੂੰ ਤਾਂ ਬਹੁਤ ਚੰਗੀ ਲੱਗਦੀ ਹੈ…
ਪਰ ਜਦੋਂ ਘਰ ਹੀਰ ਜੰਮਦੀ ਹੈ ਤਾਂ ਬੰਦਾ ਗੰਡਾਸਾ ਚੁੱਕ ਲੇੰਦਾ ।


ਭਰਨ ਨੂੰ ਤਾਂ ਹਰ ਜ਼ਖ਼ਮ ਭਰ ਜਾਊਗਾ….
ਕਿਵੇਂ ਭਰੂਗੀ ਓਹ ਜਗ਼ਹਾ ਜਿੱਥੇ ਤੇਰੀ ਕਮੀ ਏ.

ਕਿੰਨੇ ਵੀ ਵਧੀਆਂ ਕੰਮ ਕਰਲੋ
ਤਾਰੀਫ਼ ਤਾਂ ਸਮਸ਼ਾਨ ‘ਚ ਜਾ ਕੇ ਹੀ ਹੋਉਗੀ

੨੦੨੦2⃣0⃣2⃣0⃣🙏🙏ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਆਉਣ ਵਾਲਾ ਨਵਾਂ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਖੁਸੀਆਂ ਭਰਿਆਂ ਹੋਵੇ ਅਤੇ ਤੁਹਾਡੀ ਹਰ ਮਨੋਕਾਮਨਾ ਪੂਰੀ ਹੋਵੇ। ਮੇਰੇ ਵੱਲੋਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਨਵੇਂ ਸਾਲ ਦੀਆਂ ਲੱਖ-ਲੱਖ ਮੁਬਾਰਕਾਂ ਜੀ..🥰🥰🥰🥰😍😍😍😍😍


ਮੇਰੀ ਤਕਦੀਰ ਵਿੱਚ ਇੱਕ ਵੀ ਦੁੱਖ ਨਾ ਹੁੰਦਾ,
ਜੇ ਤਕਦੀਰ ਲਿਖਣ ਦਾ ਹੱਕ ਮੇਰੀ ਮਾਂ ਨੂੰ ਹੁੰਦਾ ?


ਕੁੰਡੀ ਮੁਛ ਸੰਧੂ ਦੀ ਸਦਾ ਖੜੀ ਰਹੇ …!!
ੳੁਤੋ ਸੋਹਣੀ – ਸੋਹਣੀ ਕੁੜਿਅਾ ਦੀ ਜਾਨ ਤੇ ਬਣੀ ਰਹੇ …!!

ਹਮੇਸ਼ਾ ਜਿੰਦਗੀ ਵਿੱਚ ਅਜਿਹੇ
ਲੋਕਾਂ ਨੂੰ ਪਸੰਦ ਕਰੋ ਜਿਨ੍ਹਾਂ ਦਾ
ਦਿਲ ਚਿਹਰੇ ਤੋਂ ਖੂਬਸੂਰਤ ਹੋਵੇ…


ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ
ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ..

ਦਿਲ❤ ਉੱਤੇ ਤਿੱਖਾ ਜਿਹਾ 💘 ਵਾਰ ਹੋ ਗਿਆ।।
ਲਗਦਾ ਏ ਚੰਦਰਾ ਪਿਆਰ😍 ਹੋ ਗਿਆ..

ਰੀਸ ਖੱਚਰਾਂ ਨੇ ਅਕਸਰ ਕੀਤੀ
ਪਰ ਰੀਸ ਘੋੜੇ ਦੀ ਹੋਈ ਨਾ